ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ Eyes On Me’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਜਿਸ ਦਾ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ। ਅੱਜ ਦਾ ਦਿਨ ਸਿੱਧੂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਭਾਵੁਕ ਤੇ ਉਤਸ਼ਾਹ ਭਰਿਆ ਵੀ ਹੈ। ਸਿੱਧੂ ਦੀ ਟੀਮ ਵੱਲੋਂ ਅੱਜ ਉਨ੍ਹਾਂ ਦੇ ਨਵੇਂ ਗਾਣੇ ‘Eyes On Me’ ਦਾ ਟੀਜ਼ਰ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਰਿਲੀਜ਼ ਕਰ ਦਿੱਤਾ ਗਿਆ ਹੈ।